ਯੂਜ਼ਰ ਦੀਆਂ ਬੇਨਤੀਆਂ

ਨੀਤੀ ਦਾ ਵਰਣਨ

ਬਦਲਾਵ ਦਾ ਲੌਗ
ਨੀਤੀ ਦਾ ਮੂਲ ਕਾਰਨ
Meta ਲਾਗੂ ਕਰਨ ਯੋਗ ਕਾਨੂੰਨ ਅਤੇ ਸਾਡੀਆਂ ਸੇਵਾ ਦੀਆਂ ਸ਼ਰਤਾਂ ਅਨੁਸਾਰ ਅਕਾਊਂਟ ਨੂੰ ਹਟਾਉਣ ਦੀਆਂ ਬੇਨਤੀਆਂ ਦਾ ਜਵਾਬ ਦਿੰਦਾ ਹੈ। ਸਾਨੂੰ ਪ੍ਰਾਪਤ ਹੋਣ ਵਾਲੀ ਹਰੇਕ ਬੇਨਤੀ ਦੀ ਧਿਆਨ ਪੂਰਵਕ ਸਮੀਖਿਆ ਕੀਤੀ ਜਾਂਦੀ ਹੈ ਅਤੇ ਕੁਝ ਬੇਨਤੀਆਂ ਨੂੰ ਅਸਵੀਕਾਰ ਕੀਤਾ ਜਾ ਸਕਦਾ ਹੈ ਜਾਂ ਇਨ੍ਹਾਂ ਲਈ ਵਧੀਕ ਸਪਸ਼ਟੀਕਰਨ ਦੀ ਲੋੜ ਹੋ ਸਕਦੀ ਹੈ।
ਅਸੀਂ ਇਨ੍ਹਾਂ ਨੂੰ ਹਟਾਏ ਜਾਣ ਲਈ ਬੇਨਤੀਆਂ ਦੀ ਪਾਲਣਾ ਕਰਦੇ ਹਾਂ:
  • ਅਕਾਊਂਟ ਜਦੋਂ ਅਕਾਊਂਟ ਦੇ ਮਾਲਕ ਵੱਲੋਂ ਬੇਨਤੀ ਕੀਤੀ ਜਾਂਦੀ ਹੈ
  • ਕਿਸੇ ਅਸਮਰੱਥ ਵਿਅਕਤੀ ਨਾਲ ਸੰਬੰਧਿਤ ਅਕਾਊਂਟ ਜਦੋਂ ਕਿਸੇ ਅਧਿਕਾਰਤ ਪ੍ਰਤੀਨਿਧੀ ਵੱਲੋਂ ਅਥਾਰਟੀ ਦੇ ਸਬੂਤ ਅਤੇ ਅਸਮਰੱਥਾ ਦੀ ਪੁਸ਼ਟੀ ਕਰਨ ਵਾਲੇ ਡਾਕਟਰੀ ਦਸਤਾਵੇਜ਼ ਨਾਲ ਬੇਨਤੀ ਕੀਤੀ ਜਾਂਦੀ ਹੈ
ਯੂਜ਼ਰ ਅਨੁਭਵ
Facebook 'ਤੇ ਲੋਕਾਂ ਨੂੰ ਏਨਫ਼ੋਰਸਮੈਂਟ ਕਿਹੋ ਜਿਹਾ ਲੱਗਦਾ ਹੈ, ਇਸ ਦੀਆਂ ਕੁਝ ਉਦਾਹਰਨਾਂ ਦੇਖੋ, ਜਿਵੇਂ ਕਿ: ਕਿਸੇ ਅਜਿਹੀ ਚੀਜ਼ ਦੀ ਰਿਪੋਰਟ ਕਰਨਾ ਕਿਹੋ ਜਿਹਾ ਲੱਗਦਾ ਹੈ, ਜਿਸ ਨੂੰ ਤੁਸੀਂ ਨਹੀਂ ਸੋਚਦੇ ਕਿ Facebook 'ਤੇ ਹੋਣਾ ਚਾਹੀਦਾ ਹੈ, ਕੁਝ ਸਮੱਗਰੀ ਲਈ ਇਹ ਦੱਸੇ ਜਾਣ ਲਈ ਕਿ ਤੁਸੀਂ ਸਾਡੇ ਭਾਈਚਾਰਕ ਮਿਆਰਾਂ ਦੀ ਉਲੰਘਣਾ ਕੀਤੀ ਹੈ ਅਤੇ ਇੱਕ ਚੇਤਾਵਨੀ ਸਕ੍ਰੀਨ ਦੇਖਣਾ।
ਧਿਆਨ ਦਿਓ: ਅਸੀਂ ਹਮੇਸ਼ਾਂ ਸੁਧਾਰ ਕਰਦੇ ਹਾਂ, ਇਸਲਈ ਜੋ ਤੁਸੀਂ ਇੱਥੇ ਦੇਖਦੇ ਹੋ ਉਸ ਦੀ ਤੁਲਨਾ ਵਿੱਚ ਜੋ ਅਸੀਂ ਵਰਤਮਾਨ ਵਿੱਚ ਵਰਤਦੇ ਹਾਂ ਕੁਝ ਪੁਰਾਣਾ ਹੋ ਸਕਦਾ ਹੈ।
ਯੂਜ਼ਰ ਅਨੁਭਵ
ਰਿਪੋਰਟ ਕਰਨਾ
ਯੂਜ਼ਰ ਅਨੁਭਵ
ਰਿਪੋਰਟ ਤੋ ਬਾਅਦ ਦਾ ਸੰਚਾਰ
ਯੂਜ਼ਰ ਅਨੁਭਵ
ਬਰਖ਼ਾਸਤਗੀ ਦਾ ਅਨੁਭਵ
ਯੂਜ਼ਰ ਅਨੁਭਵ
ਚਿਤਾਵਨੀ ਸਕ੍ਰੀਨਾਂ
ਏਨਫ਼ੋਰਸਮੈਂਟ
Facebook 'ਤੇ ਹਰ ਕਿਸੇ ਲਈ, ਦੁਨੀਆ ਭਰ ਵਿੱਚ ਸਾਡੀਆਂ ਇੱਕੋ ਜਿਹੀਆਂ ਨੀਤੀਆਂ ਹਨ।
ਸਮੀਖਿਆ ਟੀਮਾਂ
15,000 ਤੋਂ ਵੱਧ ਸਮੀਖਿਅਕਾਂ ਦੀ ਸਾਡੀ ਗਲੋਬਲ ਟੀਮ Facebook 'ਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਰੋਜ਼ ਕੰਮ ਕਰਦੀ ਹੈ।
ਸਟੇਕਹੋਲਡਰ ਦੀ ਸ਼ਮੂਲੀਅਤ
ਬਾਹਰੀ ਮਾਹਰ, ਅਕਾਦਮਿਕ, ਗੈਰ-ਲਾਭਕਾਰੀ ਸੰਸਥਾਵਾਂ ਅਤੇ ਨੀਤੀ ਨਿਰਮਾਤਾ Facebook ਭਾਈਚਾਰਕ ਮਿਆਰਾਂ ਨੂੰ ਸੂਚਿਤ ਕਰਨ ਵਿੱਚ ਮਦਦ ਕਰਦੇ ਹਨ।
ਯੂਜ਼ਰ ਦੀਆਂ ਬੇਨਤੀਆਂ ਸੰਬੰਧੀ ਮਦਦ ਪ੍ਰਾਪਤ ਕਰੋ
ਜੇ ਤੁਹਾਨੂੰ Facebook 'ਤੇ ਕੋਈ ਅਜਿਹੀ ਚੀਜ਼ ਦਿਖਾਈ ਦਿੰਦੀ ਹੈ, ਜੋ ਸਾਡੀਆਂ ਭਾਈਚਾਰਕ ਮਿਆਰਾਂ ਦੇ ਵਿਰੁੱਧ ਜਾਂਦੀ ਹੈ, ਤਾਂ ਤੁਸੀਂ ਕੀ ਕਰ ਸਕਦੇ ਹੋ, ਇਸ ਬਾਰੇ ਜਾਣੋ।
ਸਾਡੇ ਮਦਦ ਕੇਂਦਰ 'ਤੇ ਜਾਓ